Malachi 2:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸ ਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ-ਅਤੇ ਮੈਂ ਉਸ ਨੂੰ ਇਹ ਦਿੱਤਾ। ਉਸ ਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜੱਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਸੰਗ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਸੀ, ਮੈਂ ਉਸ ਨੂੰ ਇਹ ਦਿੱਤਾ ਭਈ ਉਹ ਡਰਦਾ ਰਹੇ। ਉਹ ਮੈਥੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈ ਖਾਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।