Malachi 2:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।