Malachi 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”
Punjabi Bible 2016 - ਪਵਿੱਤਰ ਬਾਈਬਲ O.V.
ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।