Malachi 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ ਕਿਉਂ ਜੋ ਤੁਸਾਂ ਮੇਰੇ ਰਾਹਾਂ ਦੀ ਪਾਲਨਾ ਨਾ ਕੀਤੀ ਸਗੋਂ ਤੁਸਾਂ ਬਿਵਸਥਾ ਵਿੱਚ ਪੱਖ ਪਾਤ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।