Malachi 3:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕੀੜਿਆਂ ਨੂੰ ਤੁਹਾਡੀ ਫ਼ਸਲ ਨਸ਼ਟ ਨਹੀਂ ਕਰਨ ਦੇਵਾਂਗਾ। ਤੁਹਾਡੇ ਸਾਰੇ ਅੰਗੂਰੀ ਬਾਗ਼ਾਂ ਵਿੱਚ ਢੇਰਾਂ ਅੰਗੂਰ ਦੀ ਫ਼ਸਲ ਪੈਦਾ ਹੋਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਓਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰ ਪੈਲੀ ਵਿੱਚ ਅਫਲ ਨਾ ਰਹਿ ਜਾਣ, ਸੈਨਾਂ ਦਾ ਯਹੋਵਾਹ ਆਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ।