Malachi 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਤੁਸੀਂ ਮੈਨੂੰ ਕਮੀਨੀਆਂ ਗੱਲਾਂ ਆਖੀਆਂ।” ਪਰ ਤੁਸੀਂ ਪੁੱਛਿਆ, “ਅਸੀਂ ਭਲਾ ਤੈਨੂੰ ਕੀ ਕਮੀਨੀਆਂ ਗੱਲਾਂ ਆਖੀਆਂ?”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਥੋਂ ਕੀ ਬੋਲਿਆ ਗਿਆॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ?