Malachi 3:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਅਸੀਂ ਸੋਚਦੇ ਹਾਂ ਕਿ ਘਮਂਡੀ ਲੋਕ ਖੁਸ਼ ਹਨ ਅਤੇ ਬਦ ਲੋਕ ਕਾਮਯਾਬ ਹੁੰਦੇ ਹਨ। ਉਹ ਪਰਮੇਸ਼ੁਰ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਦੀ ਕਰਦੇ ਹਨ ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦਿੰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤਾਂ ਅਸੀਂ ਆਕੜ ਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫਲ ਹੀ ਹੁੰਦੇ ਹਨ। ਓਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।