Malachi 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ। ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗੀਰੀ ਦੀ ਪੁਸਤਕ ਲਿਖੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ।