Malachi 3:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਉਹ ਮੇਰੇ ਮਨੁੱਖ ਹੋਣਗੇ ਅਤੇ ਮੈਂ ਉਨ੍ਹਾਂ ਤੇ ਮਿਹਰਬਾਨ ਹੋਵਾਂਗਾ। ਉਹ ਮਨੁੱਖ ਜਿਸਦੇ ਬੱਚੇ ਬੜੇ ਆਗਿਆਕਾਰੀ ਹੋਣ ਉਹ ਉਨ੍ਹਾਂ ਤੇ ਬੜਾ ਦਯਾਲੂ ਹੁੰਦਾ ਹੈ ਇਵੇਂ ਹੀ ਮੈਂ ਆਪਣੇ ਚੇਲਿਆਂ ਤੇ ਕਿਰਪਾਲੂ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖਾਸ ਮਲਕੀਅਤ ਜਿਸ ਦਿਨ ਮੈਂ ਇਹ ਕਰਾਂ। ਮੈਂ ਓਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤ੍ਰ ਨੂੰ ਬਖ਼ਸ਼ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ।