Malachi 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਮੇਰੇ ਵੱਲ ਪਰਤੋਂਗੇ ਅਤੇ ਨੇਕੀ ਅਤੇ ਬਦੀ ਵਿੱਚਲਾ ਫ਼ਰਕ ਜਾਣ ਜਾਵੋਂਗੇ। ਫ਼ਿਰ ਤੁਸੀਂ ਉਸ ਵਿੱਚਲਾ ਫ਼ਰਕ ਸਮਝ ਜਾਵੋਂਗੇ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਅਤੇ ਜਿਹੜਾ ਪਰਮੇਸ਼ੁਰ ਨੂੰ ਨਹੀਂ ਮੰਨਦਾ ਹੈ। ਨਹੀਂ ਮੰਨਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।