Malachi 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸੱਕਦਾ ਹੈ ਅਤੇ ਕੌਣ ਖੜਾ ਰਹੇਗਾ ਜਦ ਉਹ ਪਰਗਟ ਹੋਵੇਗਾॽ ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ।