Malachi 3:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਯਹੋਵਾਹ ਹਾਂ, ਮੈਂ ਬਦਲਿਆ ਨਹੀਂ ਹਾਂ। ਤੁਸੀਂ ਯਾਕੂਬ ਦੀ ਔਲਾਦ ਹੋ, ਅਤੇ ਤੁਸੀਂ ਪੂਰੀ ਤਰ੍ਹਾਂ ਖਤਮ ਨਹੀਂ ਕੀਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਯਹੋਵਾਹ ਅਟਲ ਹਾਂ। ਏਸੇ ਕਾਰਨ, ਹੇ ਯਾਕੂਬ ਦੇ ਪੁੱਤ੍ਰੋ, ਤੁਸੀਂ ਨਹੀਂ ਮੁੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।