Malachi 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਦੇ ਘਰ ਚੋ ਠੱਗਣਾ ਬੰਦ ਕਰ ਦੇਵੋ ਲੋਕਾਂ ਨੂੰ ਪਰਮੇਸ਼ੁਰ ਦੇ ਘਰ ਚੋ ਵਸਤਾਂ ਨਹੀਂ ਚੁਰਾਉਣੀਆਂ ਚਾਹੀਦੀਆਂ, ਪਰ ਤੁਸੀਂ ਮੇਰੇ ਨਾਲ ਹੀ ਠੱਗੀ ਕੀਤੀ। “ਤੁਸੀਂ ਕਿਹਾ, ‘ਭਲਾ ਅਸੀਂ ਤੇਰਾ ਕੀ ਚੁਰਾਇਆ ਹੈ?’ “ਤੁਹਾਨੂੰ ਆਪਣੀਆਂ ਵਸਤਾਂ ਦਾ ਦਸਵੰਧ ਮੈਨੂੰ ਦੇਣਾ ਚਾਹੀਦਾ ਹੈ, ਤੁਹਾਨੂੰ ਮੇਰੇ ਲਈ ਖਾਸ ਤੋਹਫ਼ੇ ਭੇਟ ਕਰਨੇ ਚਾਹੀਦੇ ਹਨ, ਪਰ ਤੁਸੀਂ ਮੈਨੂੰ ਅਜਿਹਾ ਕੁਝ ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾॽ ਪਰ ਤੁਸਾਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸਾਂ ਤੈਨੂੰ ਠੱਗ ਲਿਆॽ ਦਸਵੰਧਾਂ ਅਤੇ ਭੇਟਾਂ ਵਿੱਚ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!