Mark 1:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਪਾਣੀ ਵਿੱਚੋਂ ਬਾਹਰ ਆਏ ਤਾਂ ਉਸੇ ਸਮੇਂ ਉਹਨਾਂ ਨੇ ਅਸਮਾਨ ਨੂੰ ਖੁੱਲ੍ਹਦੇ ਦੇਖਿਆ ਅਤੇ ਪਵਿੱਤਰ ਆਤਮਾ ਨੂੰ ਘੁੱਗੀ ਦੇ ਵਾਂਗ ਆਪਣੇ ਉੱਤੇ ਉੱਤਰਦੇ ਦੇਖਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਯਿਸ਼ੂ ਪਾਣੀ ਵਿੱਚੋਂ ਬਾਹਰ ਆਇਆ, ਉਸੇ ਵੇਲੇ ਉਹ ਨੇ ਸਵਰਗ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ, ਜੋ ਕਬੂਤਰ ਦੇ ਸਮਾਨ ਸੀ ਉੱਤਰਦਾ ਹੋਇਆ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ
Punjabi ERV
ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پانیوں نِکلدیاں سار اوس اسماناں نُوں کُھلدیاں تے رُوح نُوں کبُوتر وانگُوں اپنے اُتّے اُتر دیاں ویکھیا۔
Punjabi Standard Bible (Punjabi Standard Bible) 2023
ਅਤੇ ਪਾਣੀ ਵਿੱਚੋਂ ਉਤਾਂਹ ਆਉਂਦਿਆਂ ਹੀ ਉਸ ਨੇ ਅਕਾਸ਼ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ ਕਬੂਤਰ ਵਾਂਗ ਆਪਣੇ ਉੱਤੇ ਉੱਤਰਦੇ ਵੇਖਿਆ।