Mark 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਅਸਮਾਨ ਤੋਂ ਇੱਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖ਼ੁਸ਼ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਸੁਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤ੍ਰ ਹੈਂ, ਤੈਥੋਂ ਮੈਂ ਪਰਸਿੰਨ ਹਾਂ।।
Punjabi ERV
ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسمانوں اِک اواز آئی۔ پئی تُوں میرا پیارا پُتر ایں۔ تَیتھوں مَیں راضی آں۔
Punjabi Standard Bible (Punjabi Standard Bible) 2023
ਤਦ ਅਕਾਸ਼ ਤੋਂ ਇੱਕ ਅਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਬਹੁਤ ਪ੍ਰਸੰਨ ਹਾਂ।”