Mark 1:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਦੇ ਫੜੇ ਜਾਣ ਤੋਂ ਬਾਅਦ, ਯਿਸੂ ਗਲੀਲ ਵਿੱਚ ਆਏ ਅਤੇ ਪਰਮੇਸ਼ਰ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੂੰ ਕੈਦ ਵਿੱਚ ਪਾਏ ਜਾਣ ਤੋਂ ਬਾਅਦ, ਯਿਸ਼ੂ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ, ਗਲੀਲ ਪ੍ਰਦੇਸ਼ ਵੱਲ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਰ ਉਸ ਨੇ ਪਰਮੇਸ਼ੁਰ ਦੀ ਖੁਸ਼ ਖਬਰੀ ਦਾ ਪਰਚਾਰ ਕਰ ਕੇ ਆਖਿਆ
Punjabi ERV
ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼-ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا دے پھڑے جان دے پِچّھوں یِسُوع خُدا دی اِنجِیل دی منادی کر دا تے ایہہ آکھدا گلِیل وِچ آیا۔
Punjabi Standard Bible (Punjabi Standard Bible) 2023
ਯੂਹੰਨਾ ਨੂੰ ਕੈਦ ਕਰ ਲਏ ਜਾਣ ਤੋਂ ਬਾਅਦ ਯਿਸੂ ਪਰਮੇਸ਼ਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਹੋਇਆ ਗਲੀਲ ਵਿੱਚ ਆਇਆ