Mark 1:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਿਹਾ, “ਠੀਕ ਸਮਾਂ ਆ ਗਿਆ ਹੈ ਅਤੇ ਪਰਮੇਸ਼ਰ ਦਾ ਰਾਜ ਨੇੜੇ ਆ ਚੁੱਕਾ ਹੈ! ਆਪਣੇ ਬੁਰੇ ਕੰਮਾਂ ਨੂੰ ਛੱਡੋ ਅਤੇ ਸ਼ੁਭ ਸਮਾਚਾਰ ਉੱਤੇ ਵਿਸ਼ਵਾਸ ਕਰੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਮਾਂ ਪੂਰਾ ਹੋਇਆ,” ਉਸ ਨੇ ਆਖਿਆ, “ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ। ਤੌਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ ਖਬਰੀ ਉੱਤੇ ਪਰਤੀਤ ਕਰੋ।।
Punjabi ERV
“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇਡ਼ੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼-ਖਬਰੀ ਉੱਤੇ ਇਤਬਾਰ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ویلا آگیا اے تے خُدا دی بادشاہی نیڑے آگئی اے۔ تَوبہ کرو۔ تے اِنجِیل اُتّے اِیمان لیاؤ۔
Punjabi Standard Bible (Punjabi Standard Bible) 2023
ਅਤੇ ਕਿਹਾ, “ਸਮਾਂ ਪੂਰਾ ਹੋਇਆ ਅਤੇ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ; ਤੋਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ।”