Mark 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇਕਦਮ ਆਪਣੇ ਜਾਲਾਂ ਨੂੰ ਛੱਡ ਕੇ ਉਹਨਾਂ ਦੇ ਪਿੱਛੇ ਚੱਲ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ
Punjabi ERV
ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲ ਨੂੰ ਉਥੇ ਹੀ ਛੱਡਕੇ ਉਸਦੇ ਮਗਰ ਹੋ ਤੁਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ جھٹ جالاں نُوں چھڈ کے اوہدے مگر ٹُر پئے۔
Punjabi Standard Bible (Punjabi Standard Bible) 2023
ਉਹ ਉਸੇ ਵੇਲੇ ਜਾਲ਼ ਛੱਡ ਕੇ ਉਸ ਦੇ ਪਿੱਛੇ ਚੱਲ ਪਏ।