Mark 1:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਥੋੜ੍ਹਾ ਅੱਗੇ ਵਧੇ ਤਾਂ ਉਹਨਾਂ ਨੇ ਦੋ ਭਰਾਵਾਂ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਪਿਤਾ ਜ਼ਬਦੀ ਦੇ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਠੀਕ ਕਰਦੇ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਥੋੜ੍ਹੀ ਅੱਗੇ ਜਾਣ ਤੋਂ ਬਾਅਦ, ਉਸ ਨੇ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਕਿਸ਼ਤੀ ਵਿੱਚ ਵੇਖਿਆ। ਜੋ ਆਪਣੇ ਜਾਲਾਂ ਨੂੰ ਸਾਫ਼ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਥੋੜੀ ਦੂਰ ਅੱਗੇ ਵਧ ਕੇ ਉਹ ਨੇ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਜਾਲਾਂ ਨੂੰ ਸੁਧਾਰਦੇ ਸਨ
Punjabi ERV
ਯਿਸੂ ਗਲੀਲ ਝੀਲ ਦੇ ਕਿਨਾਰੇ ਥੋਡ਼ਾ ਹੋਰ ਅੱਗੇ ਤੁਰਿਆ ਉਸਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇਡ਼ੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮਛੀਆਂ ਫ਼ਡ਼ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تھوڑی دُراڈے اگّے وَدّھ کے اوس زبدی دے پُتر یعقُوب تے اوہدے بھرا یُوحنّا نُوں ویکھیا۔ پئی اوہ بیڑی وِچ جالاں نُوں ٹھیک پئے کر دے سن۔
Punjabi Standard Bible (Punjabi Standard Bible) 2023
ਫਿਰ ਥੋੜ੍ਹਾ ਅੱਗੇ ਜਾ ਕੇ ਉਸ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਕਿਸ਼ਤੀ ਵਿੱਚ ਜਾਲ਼ਾਂ ਨੂੰ ਸੁਧਾਰਦੇ ਵੇਖਿਆ।