Mark 1:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਸਾਯਾਹ ਨਬੀ ਦੀ ਪੁਸਤਕ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ: “ਦੇਖ, ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜ ਰਿਹਾ ਹਾਂ, ਜੋ ਤੇਰਾ ਰਾਹ ਤਿਆਰ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਲਿਖਤ ਵਿੱਚ ਲਿਖਿਆ ਹੋਇਆ ਹੈ: “ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ”
Punjabi Bible 2016 - ਪਵਿੱਤਰ ਬਾਈਬਲ O.V.
ਜਿਹਾ ਯਸਾਯਾਹ ਨਬੀ ਵਿੱਚ ਲਿਖਿਆ ਹੈ ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਘੱਲਦਾ ਹਾਂ ਜੋ ਤੇਰਾ ਰਸਤਾ ਤਿਆਰ ਕਰੇਗਾ,
Punjabi ERV
ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।” ਮਲਾਕੀ 3:1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہا یسعیاہ نبی دی کتاب وِچ لِکھیا اے۔ پئی ویکھ مَیں اپنے رسُول نُوں تیرے اگّے گھلّنا آں۔ اوہ تیرا راہ بنا دے گا۔
Punjabi Standard Bible (Punjabi Standard Bible) 2023
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ਵੇਖ, ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜਦਾ ਹਾਂ, ਜੋ ਤੇਰੇ ਰਾਹ ਨੂੰ ਤਿਆਰ ਕਰੇਗਾ।