Mark 1:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਅਤੇ ਉਹਨਾਂ ਦੇ ਚੇਲੇ ਕਫ਼ਰਨਾਹੂਮ ਵਿੱਚ ਆਏ । ਫਿਰ ਸਬਤ ਦੇ ਦਿਨ ਯਿਸੂ ਪ੍ਰਾਰਥਨਾ ਘਰ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦੇਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕਫ਼ਰਨਹੂਮ ਸ਼ਹਿਰ ਨੂੰ ਗਏ ਅਤੇ ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਜਾ ਕੇ ਸਿੱਖਿਆ ਦੇਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਕਫ਼ਰਨਾਹੂਮ ਵਿੱਚ ਵੜੇ ਅਰ ਸਬਤ ਦੇ ਦਿਨ ਉਹ ਝੱਟ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ
Punjabi ERV
ਯਿਸੂ ਅਤੇ ਉਸਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ کَفرنحُوم اَپڑے۔ تے اوہ اوسے ویلے عبادت خانے وِچ جا کے تعلِیم دین لگّا۔
Punjabi Standard Bible (Punjabi Standard Bible) 2023
ਫਿਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਸਭਾ-ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।