Mark 1:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਉਹਨਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਅਸ਼ੁੱਧ ਆਤਮਾ ਸੀ । ਉਸ ਨੇ ਚੀਕ ਕੇ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਸਮੇਂ ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ, ਚੀਖਣ ਲੱਗਾ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਵੇਲੇ ਉਨ੍ਹਾਂ ਦੀ ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਅਤੇ ਇਉਂ ਕਹਿ ਕੇ ਉੱਚੀ ਅਵਾਜ਼ ਨਾਲ ਬੋਲ ਉੱਠਿਆ,
Punjabi ERV
ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉਥੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے ویلے اوہناں دے عبادت خانے وِچ اِک بندہ سی۔ جِہنُوں پلِیت رُوح چمبڑی ہوئی سی۔ تے اوس اُچّی اواز نال آکھیا۔ پئی۔
Punjabi Standard Bible (Punjabi Standard Bible) 2023
ਉਸ ਸਮੇਂ ਉਨ੍ਹਾਂ ਦੇ ਸਭਾ-ਘਰ ਵਿੱਚ ਭ੍ਰਿਸ਼ਟ ਆਤਮਾ ਨਾਲ ਜਕੜਿਆ ਹੋਇਆ ਇੱਕ ਮਨੁੱਖ ਸੀ, ਉਹ ਇਹ ਕਹਿ ਕੇ ਚੀਕ ਉੱਠਿਆ,