Mark 1:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਹੁਕਮ ਦਿੱਤਾ, “ਚੁੱਪ ਰਹਿ, ਅਤੇ ਉਸ ਦੇ ਵਿੱਚੋਂ ਨਿਕਲ ਜਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਚੁੱਪ!” ਯਿਸ਼ੂ ਨੇ ਸਖਤੀ ਨਾਲ ਕਿਹਾ, “ਇਸ ਵਿੱਚੋਂ ਬਾਹਰ ਨਿਕਲ ਜਾ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾਹ!
Punjabi ERV
ਯਿਸੂ ਨੇ ਬਡ਼ੇ ਰੋਅਬ ਨਾਲ ਉਸਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں جِھڑک کے آکھیا۔ چُپ رہو تے ایہدے وِچوں نِکل جا۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ, “ਚੁੱਪ ਹੋ ਜਾ ਅਤੇ ਇਸ ਵਿੱਚੋਂ ਨਿੱਕਲ ਜਾ!”