Mark 1:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸ਼ੁੱਧ ਆਤਮਾ ਨੇ ਆਦਮੀ ਨੂੰ ਝੰਜੋੜਿਆ ਅਤੇ ਉੱਚੀ ਆਵਾਜ਼ ਨਾਲ ਚੀਕ ਮਾਰ ਕੇ ਉਸ ਵਿੱਚੋਂ ਨਿਕਲ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਦੁਸ਼ਟ ਆਤਮਾ ਉਸ ਆਦਮੀ ਨੂੰ ਮਰੋੜ ਦੇ ਹੋਏ ਉੱਚੇ ਸ਼ਬਦ ਵਿੱਚ ਚੀਖਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ
Punjabi ERV
ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇਡ਼ੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پلِیت رُوح اوہنوں مروڑ کے تے چِیکاں مار دی اوہدے وِچوں نِکل گئی۔
Punjabi Standard Bible (Punjabi Standard Bible) 2023
ਤਦ ਉਹ ਭ੍ਰਿਸ਼ਟ ਆਤਮਾ ਉਸ ਮਨੁੱਖ ਨੂੰ ਮਰੋੜਦੀ ਅਤੇ ਉੱਚੀ ਅਵਾਜ਼ ਨਾਲ ਚੀਕਾਂ ਮਾਰਦੀ ਹੋਈ ਉਸ ਵਿੱਚੋਂ ਨਿੱਕਲ ਗਈ।