Mark 1:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਯਿਸੂ ਦੀ ਚਰਚਾ ਹਰ ਥਾਂ ਹੋਣ ਲੱਗੀ ਅਤੇ ਉਹਨਾਂ ਦੀ ਪ੍ਰਸਿੱਧੀ ਸਾਰੇ ਗਲੀਲ ਵਿੱਚ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਫੈਲ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਖ਼ਬਰ ਦੀ ਧੁੰਮ ਤੇਜ਼ੀ ਨਾਲ ਗਲੀਲ ਪ੍ਰਦੇਸ਼ ਦੇ ਆਲੇ-ਦੁਆਲੇ ਸਭ ਜਗ੍ਹਾ ਫੈਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਓਵੇਂ ਹੀ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦੀ ਧੁੰਮ ਪੈ ਗਈ।।
Punjabi ERV
ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬਡ਼ਰੀ ਤੇਜ਼ੀ ਨਾਲ ਫ਼ੈਲੀ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اونویں ای گلِیل دے سارے علاقے وِچ اوہدی دُھم سبھنیں تھائِیں پَے گئی۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਉਸ ਦਾ ਜਸ ਤੇਜੀ ਨਾਲ ਗਲੀਲ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਹਰ ਥਾਂ ਫੈਲ ਗਿਆ।