Mark 1:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਪ੍ਰਾਰਥਨਾ ਘਰ ਤੋਂ ਬਾਹਰ ਆਉਣ ਦੇ ਬਾਅਦ ਇਕਦਮ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਗਏ । ਯਾਕੂਬ ਅਤੇ ਯੂਹੰਨਾ ਵੀ ਉਹਨਾਂ ਦੇ ਨਾਲ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਾਰਥਨਾ ਸਥਾਨ ਤੋਂ ਨਿਕਲ ਕੇ ਉਹ ਸਿੱਧੇ ਯਾਕੋਬ ਅਤੇ ਯੋਹਨ ਦੇ ਨਾਲ ਸ਼ਿਮਓਨ ਅਤੇ ਆਂਦਰੇਯਾਸ ਦੇ ਘਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਝੱਟ ਸਮਾਜ ਵਿਚੋਂ ਬਾਹਰ ਨਿੱਕਲ ਕੇ ਯਾਕੂਬ ਅਰ ਯੂਹੰਨਾ ਸਣੇ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ
Punjabi ERV
ਯਿਸੂ ਅਤੇ ਉਸਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوسے ویلے عبادت خانیوں باہر جا کے یعقُوب تے یُوحنّا نال شمعُون تے اندریاس دے گھر آئے۔
Punjabi Standard Bible (Punjabi Standard Bible) 2023
ਫਿਰ ਤੁਰੰਤ ਸਭਾ-ਘਰ ਵਿੱਚੋਂ ਨਿੱਕਲ ਕੇ ਉਹ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।