Mark 1:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੋਲਣ ਵਾਲਾ ਸੁੰਨਸਾਨ ਥਾਂ ਵਿੱਚ ਪੁਕਾਰ ਰਿਹਾ ਹੈ: ਪ੍ਰਭੂ ਦਾ ਰਾਹ ਤਿਆਰ ਕਰੋ । ਉਸ ਦੇ ਰਾਹਾਂ ਨੂੰ ਸਿੱਧੇ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”
Punjabi Bible 2016 - ਪਵਿੱਤਰ ਬਾਈਬਲ O.V.
ਉਜਾੜ ਵਿੱਚ ਇੱਕ ਹੋਕਾ ਦੋਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।
Punjabi ERV
“ਉਜਾਡ਼ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸਦੇ ਰਾਹਾਂ ਨੂੰ ਸਿਧੇ ਕਰੋ।”‘ਯਸਾਯਾਹ 40:3
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بیابان وِچ اِک ہوکا دین والے دی اواز پئی خُداوند دی راہ نُوں تیار کرو۔ تے اوہدے رستیاں نُوں سِدّھیاں کرو۔
Punjabi Standard Bible (Punjabi Standard Bible) 2023
ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ। ”