Mark 1:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਪਈ ਹੋਈ ਸੀ । ਉਹਨਾਂ ਨੇ ਉਸ ਦੇ ਬਾਰੇ ਯਿਸੂ ਨੂੰ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਸ਼ਿਮਓਨ ਦੀ ਸੱਸ ਬੁਖਾਰ ਦੇ ਨਾਲ ਮੰਜੇ ਤੇ ਪਈ ਹੋਈ ਸੀ ਅਤੇ ਉਹਨਾਂ ਨੇ ਝੱਟ ਯਿਸ਼ੂ ਨੂੰ ਇਸ ਦੀ ਖ਼ਬਰ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਮਊਨ ਦੀ ਸੱਸ ਤਾਪ ਨਾਲ ਪਈ ਸੀ। ਤਾਂ ਉਨ੍ਹਾਂ ਨੇ ਝੱਟ ਉਸ ਨੂੰ ਉਹ ਦੀ ਖਬਰ ਕੀਤੀ
Punjabi ERV
ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤਪ ਰਹੀ ਸੀ। ਉਥੇ ਲੋਕਾਂ ਨੇ ਯਿਸੂ ਨੂੰ ਉਸਦੇ ਬਾਰੇ ਦਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شمعُون دی سَس تاپ نال پئی ہوئی سی۔ تے اوہناں نیں جھٹ اوہنوں اوہدی خبر دِتّی۔
Punjabi Standard Bible (Punjabi Standard Bible) 2023
ਸ਼ਮਊਨ ਦੀ ਸੱਸ ਬੁਖਾਰ ਨਾਲ ਪਈ ਹੋਈ ਸੀ ਅਤੇ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਉਸ ਦੇ ਬਾਰੇ ਦੱਸਿਆ।