Mark 1:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉੁਸ ਦੇ ਕੋਲ ਆਏੇ ਅਤੇ ਹੱਥ ਤੋਂ ਫੜ ਕੇ ਉਸ ਨੂੰ ਉਠਾਇਆ । ਉਸ ਦਾ ਬੁਖ਼ਾਰ ਉਸੇ ਸਮੇਂ ਉਤਰ ਗਿਆ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਸ ਦੇ ਕੋਲ ਆਏ, ਉਸ ਦਾ ਹੱਥ ਫੜ ਕੇ ਉਸ ਨੂੰ ਚੁੱਕਿਆ ਅਤੇ ਉਸ ਦਾ ਬੁਖਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਕੋਲ ਆਇਆ ਅਤੇ ਉਹ ਨੂੰ ਹੱਥੋਂ ਫੜ ਕੇ ਉਠਾਲਿਆ ਤਾਂ ਉਹ ਦਾ ਤਾਪ ਲਹਿ ਗਿਆ ਅਤੇ ਉਹ ਨੇ ਉਨ੍ਹਾਂ ਦੀ ਖ਼ਾਤਰ ਕੀਤੀ।।
Punjabi ERV
ਤਾਂ ਯਿਸੂ ਉਸਦੇ ਮੰਜੇ ਕੋਲ ਗਿਆ। ਉਸਨੇ ਉਸਦਾ ਹੱਥ ਫ਼ਡ਼ਕੇ ਉਸਨੂੰ ਉਠਾਇਆ, ਅਤੇ ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸਨੇ ਯਿਸੂ ਦੀ ਸੇਵਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس کول آ کے اوہنوں ہتھّوں پھڑ کے اُٹھا لیا تے اوہدی تاپ لیَہہ گئی۔ تے اوس اوہناں دی سیوا کِیتی۔
Punjabi Standard Bible (Punjabi Standard Bible) 2023
ਤਦ ਉਸ ਨੇ ਕੋਲ ਆ ਕੇ ਉਸ ਨੂੰ ਹੱਥ ਫੜ ਕੇ ਉਠਾਇਆ ਤਾਂ ਉਸ ਦਾ ਬੁਖਾਰ ਉੱਤਰ ਗਿਆ ਤੇ ਉਹ ਉਨ੍ਹਾਂ ਦੀ ਟਹਿਲ ਸੇਵਾ ਕਰਨ ਲੱਗੀ।