Mark 1:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਾਮ ਦੇ ਸਮੇਂ ਸੂਰਜ ਡੁੱਬਣ ਦੇ ਬਾਅਦ ਲੋਕ ਬਹੁਤ ਸਾਰੇ ਰੋਗੀਆਂ ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ, ਯਿਸੂ ਕੋਲ ਲਿਆਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਾਮ ਵੇਲੇ ਸੂਰਜ ਡੁੱਬਣ ਤੋਂ ਬਾਅਦ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਵਿੱਚ ਦੁਸ਼ਟ ਆਤਮਾ ਸਨ ਉਹਨਾਂ ਲੋਕਾਂ ਨੂੰ ਯਿਸ਼ੂ ਦੇ ਕੋਲ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੰਝ ਨੂੰ ਸੂਰਜ ਡੁੱਬ ਗਿਆ ਤਾਂ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਉਸ ਕੋਲ ਲਿਆਏ
Punjabi ERV
ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਯਿਸੂ ਕੋਲ ਲਿਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شام دے ویلے جد سُورج ڈُب گیا۔ ساریاں بِیماراں نُوں تے جِنہاں نُوں بد رُوحاں دا سایہ سی اوہدے کول لیائے۔
Punjabi Standard Bible (Punjabi Standard Bible) 2023
ਸ਼ਾਮ ਦੇ ਸਮੇਂ ਜਦੋਂ ਸੂਰਜ ਛੁਪ ਗਿਆ ਤਾਂ ਲੋਕ ਸਭ ਰੋਗੀਆਂ ਨੂੰ ਅਤੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਦੁਸ਼ਟ ਆਤਮਾਵਾਂ ਸਨ, ਉਸ ਕੋਲ ਲਿਆਉਣ ਲੱਗੇ