Mark 1:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਸਾਰਾ ਸ਼ਹਿਰ ਦਰਵਾਜ਼ੇ ਦੇ ਅੱਗੇ ਇਕੱਠਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰਾ ਨਗਰ ਹੀ ਦਰਵਾਜ਼ੇ ਤੇ ਇਕੱਠਾ ਹੋ ਗਿਆ
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਾਰਾ ਨਗਰ ਬੂਹੇ ਉੱਤੇ ਇੱਕਠਾ ਹੋਇਆ ਸੀ
Punjabi ERV
ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارا شہر بُوہے اُتّے اکٹّھا ہویا سی۔
Punjabi Standard Bible (Punjabi Standard Bible) 2023
ਅਤੇ ਸਾਰਾ ਨਗਰ ਦਰਵਾਜ਼ੇ 'ਤੇ ਇਕੱਠਾ ਹੋ ਗਿਆ।