Mark 1:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਅਦ ਵਿੱਚ ਸ਼ਮਊਨ ਅਤੇ ਉਸ ਦੇ ਸਾਥੀ ਉਸ ਨੂੰ ਲੱਭਣ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸ਼ਮਊਨ ਅਤੇ ਉਸ ਦੇ ਸਾਥੀ ਉਹਨਾਂ ਨੂੰ ਲੱਭਣ ਲਈ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਅਤੇ ਸ਼ਿਮਓਨ ਦੇ ਸਾਥੀ ਯਿਸ਼ੂ ਨੂੰ ਖੋਜ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਮਊਨ ਅਰ ਉਹ ਦੇ ਸਾਥੀ ਉਸ ਦੇ ਪਿੱਛੇ ਗਏ
Punjabi ERV
ਬਾਦ ਵਿੱਚ ਸ਼ਮਊਨ ਅਤੇ ਉਸਦੇ ਸਾਥੀ ਉਸਨੂੰ ਲਭਣ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شمعُون تے اوہدے ساتھی اوہدے پِچّھے گئے۔
Punjabi Standard Bible (Punjabi Standard Bible) 2023
ਤਦ ਸ਼ਮਊਨ ਅਤੇ ਉਸ ਦੇ ਸਾਥੀ ਉਸ ਨੂੰ ਲੱਭਣ ਗਏ।