Mark 1:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇੜੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸੱਕਾਂ ਜਿਸ ਲਈ ਮੈਂ ਆਇਆ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਆਓ, ਅਸੀਂ ਨੇੜੇ ਦੇ ਪਿੰਡਾਂ ਨੂੰ ਚੱਲੀਏ ਤਾਂ ਜੋ ਮੈਂ ਉੱਥੇ ਵੀ ਪ੍ਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਆਇਆ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਆਪਾਂ ਹੋਰ ਕਿੱਤੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਉੱਥੇ ਵੀ ਮੈਂ ਪ੍ਰਚਾਰ ਕਰ ਸਕਾਂ ਕਿਉਂਕਿ ਇਸ ਕਰਕੇ ਮੈਂ ਆਇਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚਲੀਏ ਜੋ ਮੈਂ ਉੱਥੇ ਭੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ
Punjabi ERV
ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇਡ਼ੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸਕਾਂ ਜਿਸ ਲਈ ਮੈਂ ਆਇਆ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ آؤ ہور کِتے نیڑے شہراں وِچ چلّئے پئی مَیں اوتھے وی منادی کراں۔ کیوں جو مَیں ایسے لئی نِکلیا آں۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਆਓ, ਅਸੀਂ ਕਿਸੇ ਹੋਰ ਪਾਸੇ ਨੇੜੇ ਦੇ ਪਿੰਡਾਂ ਨੂੰ ਚੱਲੀਏ ਤਾਂਕਿ ਮੈਂ ਉੱਥੇ ਵੀ ਪ੍ਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਆਇਆ ਹਾਂ।”