Mark 1:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਾਰ ਇੱਕ ਕੋੜ੍ਹੀ ਯਿਸੂ ਕੋਲ ਆਇਆ ਅਤੇ ਗੋਡੇ ਟੇਕ ਕੇ ਉਸ ਨੇ ਬੇਨਤੀ ਕੀਤੀ, “ਜੇਕਰ ਤੁਸੀਂ ਚਾਹੋ ਤਾਂ ਮੇਰਾ ਕੋੜ੍ਹ ਦੂਰ ਹੋ ਸਕਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਯਿਸ਼ੂ ਨੂੰ ਬੇਨਤੀ ਕੀਤੀ, “ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਕੋੜ੍ਹੀ ਨੇ ਉਹ ਦੇ ਕੋਲ ਆਣ ਕੇ ਉਹ ਦੀ ਮਿੰਨਤ ਕੀਤੀ ਅਰ ਉਹ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਆਖਿਆ, ਜੇ ਤੂੰ ਚਾਹੇਂ ਤਾਂ ਮੈਂਨੂੰ ਸ਼ੁੱਧ ਕਰ ਸੱਕਦਾ ਹੈਂ
Punjabi ERV
ਇੱਕ ਆਦਮਈ ਜਿਸਨੂੰ ਕੋਢ਼ ਹੋਇਆ ਸੀ, ਉਸਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸਕਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک کوڑھا اوہدے کول آیا۔ تے اوہدی مِنّت کر کے اوہدے اگّے گوڈے نواکے آکھیا۔ جے تُوں چاہیں تے مَینُوں پاک صاف کر سکدا ایں۔
Punjabi Standard Bible (Punjabi Standard Bible) 2023
ਇੱਕ ਕੋੜ੍ਹੀ ਮਿੰਨਤ ਕਰਦਾ ਹੋਇਆ ਉਸ ਕੋਲ ਆਇਆ ਅਤੇ ਗੋਡੇ ਟੇਕ ਕੇ ਉਸ ਨੂੰ ਕਹਿਣ ਲੱਗਾ, “ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸਕਦਾ ਹੈਂ।”