Mark 1:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਕੋੜ੍ਹ ਨੇ ਉਸ ਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਸਮੇਂ ਉਸ ਦਾ ਕੋੜ੍ਹ ਦੂਰ ਹੋ ਗਿਆ ਅਤੇ ਉਸ ਦਾ ਸਰੀਰ ਸਾਫ਼ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਸਮੇਂ ਉਸਦਾ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
Punjabi ERV
ਫ਼ਿਰ ਕੋਢ਼ ਨੇ ਉਸਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونویں اوہدا کوڑھ جاندا رہیا تے اوہ پاک صاف ہوگیا۔
Punjabi Standard Bible (Punjabi Standard Bible) 2023
ਤਾਂ ਉਸੇ ਵੇਲੇ ਉਸ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।