Mark 1:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਆਦਮੀ ਨੂੰ ਬੜੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਸ ਨੂੰ ਮਨ੍ਹਾ ਕਰਦੇ ਹੋਏ ਇਹ ਕਹਿ ਕੇ ਬਾਹਰ ਭੇਜਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸਨੂੰ ਉਸੇ ਸਮੇਂ ਇਸ ਚੇਤਾਵਨੀ ਦੇ ਨਾਲ ਵਿਦਾ ਕੀਤਾ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਹ ਨੂੰ ਤਗੀਦ ਕਰ ਕੇ ਉਸੇ ਵੇਲੇ ਘੱਲ ਦਿੱਤਾ
Punjabi ERV
ਯਿਸੂ ਨੇ ਉਸ ਆਦਮੀ ਨੂੰ ਬਡ਼ੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہنوں تاکِید کر کے اوسے ویلے ٹور دِتّا۔
Punjabi Standard Bible (Punjabi Standard Bible) 2023
ਤਦ ਉਸ ਨੇ ਸਖ਼ਤ ਚਿਤਾਵਨੀ ਦੇ ਕੇ ਉਸ ਨੂੰ ਤੁਰੰਤ ਭੇਜ ਦਿੱਤਾ