Mark 1:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਊਠ ਦੇ ਵਾਲਾਂ ਦਾ ਬਣਿਆ ਹੋਇਆ ਚੋਗਾ ਪਾਉਂਦਾ ਅਤੇ ਚਮੜੇ ਦੀ ਪੇਟੀ ਆਪਣੇ ਲੱਕ ਦੁਆਲੇ ਬੰਨ੍ਹਦਾ ਸੀ । ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਊਠ ਦੇ ਵਾਲਾਂ ਤੋਂ ਬਣੇ ਕੱਪੜੇ ਪਾਉਂਦਾ ਸੀ, ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਹੰਨਾ ਦੇ ਬਸਤ੍ਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਨਾਲ ਸੀ ਅਤੇ ਉਹ ਟਿੱਡੀਆਂ ਅਰ ਬਣ ਦਾ ਸ਼ਹਿਤ ਖਾਂਦਾ ਹੁੰਦਾ ਸੀ
Punjabi ERV
ਯੂਹੰਨਾ ਦੇ ਕੱਪਡ਼ੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮਡ਼ੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا اُوٹھ دے والاں دی پوشاک پاندا سی تے چَمّ دی پیٹی اوہدے لکّ دوالے سی۔ تے بیابان دا شہد کھاندا سی۔
Punjabi Standard Bible (Punjabi Standard Bible) 2023
ਯੂਹੰਨਾ ਊਠ ਦੇ ਵਾਲਾਂ ਦਾ ਪਹਿਰਾਵਾ ਪਹਿਨਦਾ ਤੇ ਆਪਣੇ ਲੱਕ ਦੁਆਲੇ ਚਮੜੇ ਦਾ ਕਮਰਬੰਦ ਬੰਨ੍ਹਦਾ ਸੀ ਅਤੇ ਉਹ ਟਿੱਡੀਆਂ ਤੇ ਜੰਗਲੀ ਸ਼ਹਿਦ ਖਾਂਦਾ ਸੀ।