Mark 1:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵੇਲੇ ਯਿਸੂ ਗਲੀਲ ਦੇ ਸ਼ਹਿਰ ਨਾਸਰਤ ਤੋਂ ਆਏ ਅਤੇ ਉਹਨਾਂ ਨੇ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਯਿਸ਼ੂ ਗਲੀਲ ਦੇ ਨਾਜ਼ਰੇਥ ਨਗਰ ਤੋਂ ਆਇਆ ਅਤੇ ਯੋਹਨ ਦੁਆਰਾ ਯਰਦਨ ਨਦੀ ਵਿੱਚ ਬਪਤਿਸਮਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ
Punjabi ERV
ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونہی دِنیں ایویں ہویا پئی یِسُوع گلِیل دے ناصرۃ توں آیا تے یَردن وِچ یُوحنّا دے ہتھّوں بپتِسمہ لیا۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ਕਿ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆ ਕੇ ਯਰਦਨ ਨਦੀ ਵਿੱਚ ਯੂਹੰਨਾ ਤੋਂ ਬਪਤਿਸਮਾ ਲਿਆ