Mark 10:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਜੋ ਆਦਮੀ ਆਪਣੀ ਪਤਨੀ ਨੂੰ ਛੱਡ ਕੇ ਦੂਜੀ ਨਾਲ ਵਿਆਹ ਕਰਦਾ ਹੈ, ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਉਸਦੇ ਵਿਰੁੱਧ ਵਿਭਚਾਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਅਖਿਆ, ਜੋ ਕੋਈ ਆਪਣੀ ਤੀਵੀਂ ਨੂੰ ਤਿਆਗ ਦੇਵੇ ਅਰ ਦੂਈ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਜ਼ਨਾਹ ਕਰਦਾ ਹੈ
Punjabi ERV
ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ پئی جے کوئی اپنی بیوی نُوں چھڈے تے دُوجی نال ویاہ کرے اوہ اوہدے حق وِچ زنا کر دا اے۔
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਜੋ ਕੋਈ ਆਪਣੀ ਪਤਨੀ ਨੂੰ ਤਲਾਕ ਦੇ ਕੇ ਦੂਜੀ ਨਾਲ ਵਿਆਹ ਕਰਦਾ ਹੈ ਉਹ ਉਸ ਨਾਲ ਵਿਭਚਾਰ ਕਰਦਾ ਹੈ;