Mark 10:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਜੇਕਰ ਕੋਈ ਔਰਤ ਆਪਣੇ ਪਤੀ ਨੂੰ ਛੱਡ ਕੇ ਦੂਜੇ ਨਾਲ ਵਿਆਹ ਕਰਦੀ ਹੈ ਤਾਂ ਉਹ ਵਿਭਚਾਰ ਕਰਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਔਰਤ ਆਪਣੇ ਪਤੀ ਨੂੰ ਤਲਾਕ ਦਿੰਦੀ ਹੈ ਅਤੇ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵੀ ਵਿਭਚਾਰ ਕਰਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਆਪਣੇ ਭਰਥਾ ਨੂੰ ਤਿਆਗ ਕੇ ਦੂਏ ਨਾਲ ਵਿਆਹ ਕਰੇ ਤਾਂ ਉਹ ਜ਼ਨਾਹ ਕਰਦੀ ਹੈ।।
Punjabi ERV
ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیکر اوہ آپ اپنے گھر والے نُوں چھڈے تے دُوجے نال ویاہ کرے۔ اوہ وی زنا کر دی اے۔
Punjabi Standard Bible (Punjabi Standard Bible) 2023
ਅਤੇ ਜੇ ਔਰਤ ਆਪਣੇ ਪਤੀ ਨੂੰ ਤਲਾਕ ਦੇ ਕੇ ਦੂਜੇ ਨਾਲ ਵਿਆਹ ਕਰਦੀ ਹੈ ਤਾਂ ਉਹ ਵਿਭਚਾਰ ਕਰਦੀ ਹੈ।”