Mark 10:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਆਦਮੀ ਨੇ ਕਿਹਾ, “ਗੁਰੂ ਜੀ, ਇਹਨਾਂ ਸਭ ਹੁਕਮਾਂ ਨੂੰ ਤਾਂ ਮੈਂ ਬਚਪਨ ਤੋਂ ਹੀ ਮੰਨਦਾ ਆਇਆ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਕਿਹਾ, “ਗੁਰੂ ਜੀ, ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਾਲਕ ਪੁਣੇ ਤੋਂ ਉਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ
Punjabi ERV
ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਵੇਖਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں آکھیا اَے اُستاد۔ ایہناں سارِیاں گلّاں نُوں مَیں اپنے نِکّیاں ہوندیاں توں مَندا آیا ہاں۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਗੁਰੂ ਜੀ, ਮੈਂ ਤਾਂ ਬਚਪਨ ਤੋਂ ਹੀ ਇਨ੍ਹਾਂ ਸਭਨਾਂ ਦੀ ਪਾਲਣਾ ਕਰਦਾ ਆਇਆ ਹਾਂ।”