Mark 10:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚੱਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਆਦਮੀ ਨੇ ਇਹ ਸੁਣਿਆ ਤਾਂ ਉਸ ਦੇ ਚਿਹਰੇ ਉੱਤੇ ਉਦਾਸੀ ਛਾ ਗਈ ਅਤੇ ਉਹ ਦੁਖੀ ਹੋ ਕੇ ਚਲਾ ਗਿਆ ਕਿਉਂਕਿ ਉਹ ਬਹੁਤ ਅਮੀਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੁਣ ਕੇ ਉਸ ਆਦਮੀ ਦਾ ਮੂੰਹ ਢਿੱਲਾ ਹੋ ਗਿਆ। ਉਹ ਉਦਾਸ ਹੋ ਕੇ ਚਲਿਆ ਗਿਆ, ਕਿਉਂਕਿ ਉਹ ਵੱਡਾ ਧਨਵਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।
Punjabi ERV
ਪਰ ਉਹ ਆਦਮੀ ਬਹੁਤ ਨਿਰਾਸ਼ ਅਤੇ ਉਦਾਸੀ ਨਾਲ ਉਥੋਂ ਚਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایس گلّوں بَھیڑا پیا۔ تے اُداس ہو کے ٹُرگیا۔ کیوں جو اوہ بڑا مال دار سی۔
Punjabi Standard Bible (Punjabi Standard Bible) 2023
ਪਰ ਉਹ ਇਸ ਗੱਲ ਤੋਂ ਦੁਖੀ ਹੋਇਆ ਅਤੇ ਉਦਾਸ ਹੋ ਕੇ ਚਲਾ ਗਿਆ, ਕਿਉਂਕਿ ਉਸ ਕੋਲ ਬਹੁਤ ਧਨ-ਸੰਪਤੀ ਸੀ।