Mark 10:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧਨਵਾਨਾਂ ਦਾ ਪਰਮੇਸ਼ਰ ਦੇ ਰਾਜ ਵਿੱਚ ਦਾਖ਼ਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਨਿਕਲ ਜਾਣਾ ਸੌਖਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਊਠ ਦਾ ਸੂਈ ਦੀ ਮੋਰੀ ਵਿੱਚੋਂ ਲੰਘਣਾ ਇਸ ਨਾਲੋਂ ਸੌਖਾ ਹੈ ਕਿ ਇੱਕ ਧਨੀ ਵਿਅਕਤੀ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋ ਸਕੇ।”
Punjabi Bible 2016 - ਪਵਿੱਤਰ ਬਾਈਬਲ O.V.
ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਇਸ ਨਾਲੋਂ ਸੁਖਾਲਾ ਹੈ ਭਈ ਧਨੀ ਪਰਮੇਸ਼ੁਰ ਦੇ ਰਾਜ ਵਿੱਚ ਵੜੇ
Punjabi ERV
ਸੂਈ ਦੇ ਨਕ੍ਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سُوئی دے نکّے وِچوں اُوٹھ دا لنگھناں ایہدے نالوں سُکھالا اے پئی دَولت مند خُدا دی بادشاہی وِچ وڑے۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਰਾਜ ਵਿੱਚ ਇੱਕ ਧਨਵਾਨ ਦੇ ਪ੍ਰਵੇਸ਼ ਕਰਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।”