Mark 10:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇਹੋ ਜਿਹਾ ਕੋਈ ਨਹੀਂ ਜਿਸ ਨੇ ਮੇਰੇ ਅਤੇ ਸ਼ੁਭ ਸਮਾਚਾਰ ਦੇ ਲਈ ਘਰ, ਭਰਾ, ਭੈਣਾਂ, ਮਾਤਾ, ਪਿਤਾ, ਬੱਚੇ ਅਤੇ ਜ਼ਮੀਨ ਛੱਡੇ ਹੋਣ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਅਜਿਹਾ ਕੋਈ ਵੀ ਨਹੀਂ ਜਿਸਨੇ ਆਪਣੇ ਘਰ ਅਤੇ ਭਰਾਵਾਂ, ਭੈਣਾਂ, ਮਾਤਾ-ਪਿਤਾ, ਬੱਚਿਆਂ ਜਾਂ ਖੇਤਾਂ ਨੂੰ ਮੇਰੇ ਅਤੇ ਸੁਭਸਮਾਚਾਰ ਲਈ ਛੱਡਿਆ ਹੋਵੇ
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ, ਅਜੇਹਾ ਕੋਈ ਨਹੀਂ ਜਿਹ ਨੇ ਘਰ ਯਾ ਭਾਈਆਂ ਯਾ ਭੈਣਾਂ ਯਾ ਮਾਂ ਯਾ ਪਿਉ ਯਾ ਬਾਲ ਬੱਚਿਆਂ ਯਾ ਜਮੀਨਾਂ ਨੂੰ ਮੇਰੇ ਅਤੇ ਇੰਜੀਲ ਦੇ ਲਈ ਛੱਡਿਆ ਹੋਵੇ
Punjabi ERV
ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼-ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵਧ ਪ੍ਰਾਪਤ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع آکھیا۔ مَیں تُہانوں سَچ آکھنا آں اجیہا کوئی نئیں پئی جِس گھر یا بھراواں یا بھیناں یا ماں یا پئیو یا بال بچّیاں یا زمین نُوں میرے تے اِنجِیل دے لئی چھڈیا اے
Punjabi Standard Bible (Punjabi Standard Bible) 2023
ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਅਜਿਹਾ ਕੋਈ ਨਹੀਂ ਹੈ ਜਿਸ ਨੇ ਮੇਰੇ ਅਤੇ ਖੁਸ਼ਖ਼ਬਰੀ ਦੇ ਕਾਰਨ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਤਾ ਜਾਂ ਪਿਤਾ ਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੋਵੇ