Mark 10:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇਸ ਯੁੱਗ ਵਿੱਚ ਸੌ ਗੁਣਾ ਜ਼ਿਆਦਾ—ਘਰ, ਭਰਾ, ਭੈਣਾਂ, ਮਾਤਾ, ਪਿਤਾ, ਬੱਚੇ ਅਤੇ ਜ਼ਮੀਨ ਪ੍ਰਾਪਤ ਕਰੇਗਾ, ਪਰ ਅੱਤਿਆਚਾਰ ਸਹੇ ਬਿਨਾਂ ਨਹੀਂ । ਅਤੇ ਆਉਣ ਵਾਲੇ ਯੁੱਗ ਵਿੱਚ ਅਨੰਤ ਜੀਵਨ ਪ੍ਰਾਪਤ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਹੁਣ ਇਸ ਯੁੱਗ ਵਿੱਚ ਸੌ ਗੁਣਾ ਪ੍ਰਾਪਤ ਨਾ ਕਰੇ ਭਾਵੇਂ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਅਤੇ ਖੇਤ; ਸਤਾਏ ਜਾਣ ਦੇ ਨਾਲ ਅਤੇ ਆਉਣ ਵਾਲੇ ਯੁੱਗ ਵਿੱਚ ਸਦੀਪਕ ਜੀਵਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਹੁਣ ਇਸ ਸਮੇ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਅਤੇ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜਮੀਨਾਂ ਪਰ ਦੁਖਾਂ ਨਾਲ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ
Punjabi ERV
ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਵਸਤਾਂ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਵੀ ਜੀਵਨ ਵੀ ਮਿਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن ایس سَمے وِچ اوہ سَو حِصّے وَدّھ نا پاوے۔ گھر تے بھراواں تے بھیناں تے مانواں تے بال بچّیاں تے زمیناں نُوں۔ پر دُکھاں نال۔ تے آؤن والے زمانے وِچ ہمیشہ دی زِندگی۔
Punjabi Standard Bible (Punjabi Standard Bible) 2023
ਅਤੇ ਉਹ ਇਸ ਸਮੇਂ ਵਿੱਚ ਘਰ, ਭਰਾਵਾਂ, ਭੈਣਾਂ, ਮਾਵਾਂ, ਬੱਚੇ ਅਤੇ ਖੇਤਾਂ ਦਾ ਸੌ ਗੁਣਾ ਨਾ ਪਾਵੇ ਪਰ ਸਤਾਓ ਦੇ ਨਾਲ ਅਤੇ ਆਉਣ ਵਾਲੇ ਯੁਗ ਵਿੱਚ ਸਦੀਪਕ ਜੀਵਨ ।