Mark 10:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਸ ਨੂੰ ਮਖ਼ੌਲ ਕਰਨਗੇ, ਉਸ ਉੱਤੇ ਥੁੱਕਣਗੇ, ਕੋਰੜੇ ਮਾਰਨਗੇ ਅਤੇ ਮਾਰ ਦੇਣਗੇ । ਪਰ ਉਹ ਤਿੰਨ ਦਿਨਾਂ ਦੇ ਬਾਅਦ ਜੀਅ ਉੱਠੇਗਾ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਉਹ ਉਸਦਾ ਮਜ਼ਾਕ ਉਡਾਉਣਗੇ ਅਤੇ ਉਹ ਉਸ ਉੱਤੇ ਥੁੱਕਣਗੇ, ਉਹ ਉਸਨੂੰ ਕੋੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ। ਤਿੰਨ ਦਿਨਾਂ ਬਾਅਦ ਉਹ ਜੀ ਉੱਠੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ ।।
Punjabi ERV
ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕ੍ਕਣਗੇ। ਉਹ ਉਸਨੂੰ ਕੋਡ਼ੇ ਮਾਰ-ਮਾਰਕੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉਠੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہدے نال مخَول کرن گے۔ تے اوہدے اُتّے تُھکن گے۔ تے اوہنوں کولڑے مارن گے۔ تے قتل کرن گے۔ تے تِنّاں دِناں پِچّھوں اوہ فیر جی اُٹھے گا۔
Punjabi Standard Bible (Punjabi Standard Bible) 2023
ਅਤੇ ਉਸ ਦਾ ਮਖੌਲ ਉਡਾਉਣਗੇ, ਉਸ 'ਤੇ ਥੁੱਕਣਗੇ, ਉਸ ਨੂੰ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ, ਪਰ ਤਿੰਨਾਂ ਦਿਨਾਂ ਬਾਅਦ ਉਹ ਫੇਰ ਜੀ ਉੱਠੇਗਾ।”