Mark 10:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਸਾਨੂੰ ਆਪਣੇ ਰਾਜ ਦੀ ਮਹਿਮਾ ਦੇ ਸਮੇਂ ਇੱਕ ਨੂੰ ਆਪਣੇ ਸੱਜੇ ਅਤੇ ਦੂਜੇ ਨੂੰ ਖੱਬੇ ਬੈਠਣ ਦਾ ਅਧਿਕਾਰ ਦਿਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉੱਤਰ ਦਿੱਤਾ, “ਸਾਡੇ ਵਿੱਚੋਂ ਇੱਕ ਤੁਹਾਡੇ ਸੱਜੇ ਪਾਸੇ ਅਤੇ ਦੂਜਾ ਤੁਹਾਡੀ ਮਹਿਮਾ ਵਿੱਚ ਦੂਸਰਾ ਤੁਹਾਡੇ ਖੱਬੇ ਪਾਸੇ ਬੈਠੇ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੇ ਤੇਜ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਖੱਬੇ ਬੈਠੀਏ
Punjabi ERV
ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں آکھیا۔ سانُوں ایہہ بخش پئی اسی اِک تیرے سَجّے تے اِک کھبّے تیرے جلال وِچ بَیٹھے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਕਿਹਾ, “ਸਾਨੂੰ ਇਹ ਬਖਸ਼ ਕਿ ਅਸੀਂ ਤੇਰੇ ਤੇਜ ਵਿੱਚ ਇੱਕ ਤੇਰੇ ਸੱਜੇ ਪਾਸੇ ਅਤੇ ਇੱਕ ਖੱਬੇ ਪਾਸੇ ਬੈਠੀਏ।”