Mark 10:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਤੁਸੀਂ ਜਾਣਦੇ ਨਹੀਂ ਕਿ ਤੁਸੀਂ ਕੀ ਮੰਗ ਰਹੇ ਹੋ । ਕੀ ਤੁਸੀਂ ਉਹ ਪਿਆਲਾ ਪੀ ਸਕਦੇ ਹੋ ਜਿਹੜਾ ਮੈਂ ਪੀਣ ਵਾਲਾ ਹਾਂ ਜਾਂ ਉਹ ਬਪਤਿਸਮਾ ਲੈ ਸਕਦੇ ਹੋ ਜਿਹੜਾ ਮੈਂ ਲੈਣ ਵਾਲਾ ਹਾਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਕੀ ਤੁਸੀਂ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸੱਕਦੇ ਹੋ ਯਾ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸੱਕਦੇ ਹੋ?
Punjabi ERV
ਉਸਨੇ ਕਿਹਾ, “ਤੁਹਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸਕਦੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا۔ تُسی نئیں جان دے پئی کِیہ منگدے اوہ۔ بھلا تُسی ایہہ پیالہ پی سکدے ہو جیہڑا مَیں پِینا اے؟ یا اوہ بپتِسمہ جیہڑا مَیں لینا اے۔ تُسی لے سکدے ہو؟
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਜੋ ਤੁਸੀਂ ਕੀ ਮੰਗਦੇ ਹੋ। ਕੀ ਤੁਸੀਂ ਉਹ ਪਿਆਲਾ ਪੀ ਸਕਦੇ ਹੋ ਜਿਹੜਾ ਮੈਂ ਪੀਣਾ ਹੈ ਜਾਂ ਉਹ ਬਪਤਿਸਮਾ ਲੈ ਸਕਦੇ ਹੋ ਜਿਹੜਾ ਮੈਂ ਲੈਣਾ ਹੈ?”