Mark 10:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਉਸ ਨੂੰ ਆਖਿਆ, “ਹਾਂ ਹੋ ਸੱਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੋਨਾਂ ਨੇ ਉੱਤਰ ਦਿੱਤਾ, “ਅਸੀਂ ਕਰ ਸਕਦੇ ਹਾਂ ।” ਯਿਸੂ ਨੇ ਉਹਨਾਂ ਨੂੰ ਕਿਹਾ, “ਜਿਹੜਾ ਪਿਆਲਾ ਮੈਂ ਪੀ ਰਿਹਾ ਹਾਂ, ਤੁਸੀਂ ਪੀਉਗੇ ਅਤੇ ਜਿਹੜਾ ਬਪਤਿਸਮਾ ਮੈਂ ਲੈ ਰਿਹਾ ਹਾਂ, ਤੁਸੀਂ ਵੀ ਲਵੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਜਵਾਬ ਦਿੱਤਾ, “ਅਸੀਂ ਕਰ ਸਕਦੇ ਹਾਂ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਪਿਆਲਾ ਪੀਓਗੇ ਜੋ ਮੈਂ ਪੀਣਾ ਹੈ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਆਖਿਆ, ਸਾਥੋਂ ਹੋ ਸੱਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ
Punjabi ERV
ਉਨ੍ਹਾਂ ਉਸਨੂੰ ਆਖਿਆ, “ਹਾਂ ਹੋ ਸਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹਡ਼ਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں آکھیاں ساتھوں ہو سکدا اے۔ یِسُوع اوہناں نُوں آکھیا۔ جیہڑا پیالہ مَیں پِینا اے تُسی پِیو گے۔ تے جیہڑا بپتِسمہ مَیں لینا اے تُسی لوؤ گے۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਉੱਤਰ ਦਿੱਤਾ, “ਅਸੀਂ ਕਰ ਸਕਦੇ ਹਾਂ।” ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ,