Mark 10:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਆਪਣੇ ਸੱਜੇ ਜਾਂ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਹੈ । ਇਹ ਥਾਵਾਂ ਉਹਨਾਂ ਲਈ ਹਨ ਜਿਹਨਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਉਹ ਤਿਆਰ ਕੀਤੀ ਗਈ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੱਜੇ ਖੱਬੇ ਬਿਠਾਲਨਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ
Punjabi ERV
ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں دے بِناں جِنہاں لئی تیار کِیتا گیا اے۔ کِسے نُوں اپنے سَجّے یا کھبّے بہالنا میرا کمّ نئیں اے۔
Punjabi Standard Bible (Punjabi Standard Bible) 2023
ਪਰ ਆਪਣੇ ਸੱਜੇ ਜਾਂ ਖੱਬੇ ਪਾਸੇ ਬਿਠਾਉਣਾ ਮੇਰਾ ਕੰਮ ਨਹੀਂ, ਸਗੋਂ ਇਹ ਸਥਾਨ ਉਨ੍ਹਾਂ ਲਈ ਹੈ ਜਿਨ੍ਹਾਂ ਦੇ ਲਈ ਤਿਆਰ ਕੀਤਾ ਗਿਆ ਹੈ।”